ਕੁਰਾਨ - 62:7 ਸੂਰਹ ਅਲ-ਜੁਮੁਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

7
وَلَا يَتَمَنَّوۡنَهُۥٓ أَبَدَۢا بِمَا قَدَّمَتۡ أَيۡدِيهِمۡۚ وَٱللَّهُ عَلِيمُۢ بِٱلظَّـٰلِمِينَ

Transliteration: (Wa laa yatamannaw nahooo abadam bimaa qaddamat aydeehim; wallaahu 'aleemum biz zaalimeen)

7਼ ਉਹ ਕਦੇ ਵੀ ਇਹ ਇੱਛਾ ਨਹੀਂ ਕਰਨਗੇ, ਕਿਉਂ ਜੋ ਉਹ ਆਪਣੀਆਂ ਭੈੜੀਆਂ ਕਰਤੂਤਾਂ ਆਪਣੇ ਹੱਥੀ ਅੱਗੇ ਭੇਜ ਚੁੱਕੇ ਹਨ। ਅੱਲਾਹ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now