ਕੁਰਾਨ - 18:1 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

1
ٱلۡحَمۡدُ لِلَّهِ ٱلَّذِيٓ أَنزَلَ عَلَىٰ عَبۡدِهِ ٱلۡكِتَٰبَ وَلَمۡ يَجۡعَل لَّهُۥ عِوَجَاۜ

Transliteration: (Alhamdu lillaahil lazeee anzala 'alaa 'abdihil kitaaba wa lam yaj'al lahoo 'iwajaa)

1਼ ਹਰ ਪ੍ਰਕਾਰ ਦੀਆਂ ਤਾਰੀਫ਼ਾਂ (ਤੇ ਸ਼ੁਕਰਾਨੇ) ਉਸ ਅੱਲਾਹ ਨੂੰ ਹੀ ਸ਼ੋਭਾ ਦਿੰਦੇ ਹਨ ਜਿਸ ਨੇ ਆਪਣੇ ਬੰਦੇ (ਮੁਹੰਮਦ ਸ:) ’ਤੇ ਕਿਤਾਬ (.ਕੁਰਆਨ) ਉਤਾਰੀ ਅਤੇ ਜਿਸ ਵਿਚ ਕੋਈ ਵੀ ਵਿੰਗ-ਵੱਲ ਨਹੀਂ

Sign up for Newsletter

×

Download Our Quran App

For a faster and smoother experience,
install our mobile app now.

Download Now