ਕੁਰਾਨ - 18:101 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

101
ٱلَّذِينَ كَانَتۡ أَعۡيُنُهُمۡ فِي غِطَآءٍ عَن ذِكۡرِي وَكَانُواْ لَا يَسۡتَطِيعُونَ سَمۡعًا

Transliteration: (Allazeena kaanat a'yunuhum fee ghitaaa'in 'an zikree wa kaanoo laa yastatee'oona sam'aa (section 11))

101਼ (ਉਹਨਾਂ ਕਾਫ਼ਿਰਾਂ ਦੇ ਰੂ-ਬਰੂ) ਜਿਨ੍ਹਾਂ ਦੀਆਂ ਅੱਖਾਂ ਮੇਰੀ ਯਾਦ ਤੋਂ ਪੜਦੇ ਵਿਚ ਸਨ ਅਤੇ ਨਾ ਹੀ ਉਹ (ਹੱਕ) ਸੁਣਨ ਦੀ ਸਮਰਥਾ ਰੱਖਦੇ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now