ਕੁਰਾਨ - 18:107 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

107
إِنَّ ٱلَّذِينَ ءَامَنُواْ وَعَمِلُواْ ٱلصَّـٰلِحَٰتِ كَانَتۡ لَهُمۡ جَنَّـٰتُ ٱلۡفِرۡدَوۡسِ نُزُلًا

Transliteration: (Innal lazeena aamanoo wa 'amilus saalihaati kaanat lahum Jannaatul Firdawsi nuzulaa)

107਼ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ ਵੀ ਕੀਤੇ ਉਹਨਾਂ ਦੀ ਮਹਿਮਾਨਦਾਰੀ (ਭਾਵ ਸੇਵਾ) ਲਈ ਜੰਨਤੁ-ਉਲ-ਫ਼ਿਰਦੌਸ (ਉੱਚ ਕੋਟੀ) ਦਾ ਬਾਗ਼ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now