ਕੁਰਾਨ - 18:13 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
نَّحۡنُ نَقُصُّ عَلَيۡكَ نَبَأَهُم بِٱلۡحَقِّۚ إِنَّهُمۡ فِتۡيَةٌ ءَامَنُواْ بِرَبِّهِمۡ وَزِدۡنَٰهُمۡ هُدٗى

Transliteration: (Nahnu naqussu 'alaika naba ahum bilhaqq; innahum fityatun aamanoo bi Rabbihim wa zidnaahum hudaa)

13਼ (ਹੇ ਨਬੀ!) ਅਸੀਂ ਉਹਨਾਂ (ਗੁਫਾ ਵਾਲਿਆਂ) ਦਾ ਅਸਲ ਕਿੱਸਾ ਤੁਹਾਨੂੰ ਸੁਣਾਉਂਦੇ ਹਾਂ। ਉਹ ਕੁੱਝ ਨੌਜਵਾਨ ਸਨ ਜਿਹੜੇ ਆਪਣੇ ਰੱਬ ’ਤੇ ਈਮਾਨ ਲਿਆਏ ਸੀ ਅਤੇ ਅਸੀਂ ਉਹਨਾਂ ਨੂੰ ਹਿਦਾਇਤ ਵਿਚ ਉੱਨਤੀ ਬਖ਼ਸ਼ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now