ਕੁਰਾਨ - 18:20 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

20
إِنَّهُمۡ إِن يَظۡهَرُواْ عَلَيۡكُمۡ يَرۡجُمُوكُمۡ أَوۡ يُعِيدُوكُمۡ فِي مِلَّتِهِمۡ وَلَن تُفۡلِحُوٓاْ إِذًا أَبَدٗا

Transliteration: (Innahum iny yazharoo 'alaikum yarjumookum aw yu'eedookum fee millatihim wa lan tuflihooo izan abadaa)

20਼ ਜੇ ਕਿਤੇ ਉਹਨਾਂ (ਬਸਤੀ ਵਾਲਿਆਂ) ਨੂੰ ਤੁਹਾਡੀ ਖ਼ਬਰ ਹੋ ਗਈ ਤਾਂ ਉਹ ਪੱਥਰ ਮਾਰ-ਮਾਰ ਕੇ ਤੁਹਾਨੂੰ ਮਾਰ ਦੇਣਗੇ ਜਾਂ ਤੁਹਾਨੂੰ ਮੁੜ ਆਪਣੇ ਧਰਮ ਵਿਚ ਲੈ ਆਉਣਗੇ, ਫੇਰ ਤੁਸੀਂ ਕਦੇ ਵੀ ਸਫ਼ਲਤਾ ਪ੍ਰਾਪਤ ਨਹੀਂ ਕਰ ਸਕੋਂਗੇ।

Sign up for Newsletter

×

Download Our Quran App

For a faster and smoother experience,
install our mobile app now.

Download Now