ਕੁਰਾਨ - 18:30 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

30
إِنَّ ٱلَّذِينَ ءَامَنُواْ وَعَمِلُواْ ٱلصَّـٰلِحَٰتِ إِنَّا لَا نُضِيعُ أَجۡرَ مَنۡ أَحۡسَنَ عَمَلًا

Transliteration: (Innal lazeena aamanoo wa 'amilus saalihaati innaa laa nudee'u ajra man ahsana 'amalaa)

30਼ ਪਰ ਜਿਹੜੇ ਈਮਾਨ ਲਿਆਉਣ ਤੇ ਫੇਰ ਨੇਕ ਕਰਮ ਕਰਨ ਤਾਂ ਅਸੀਂ ਕਿਸੇ ਵੀ ਨੇਕ ਕਰਮ ਕਰਨ ਵਾਲੇ ਦਾ ਬਦਲਾ ਅਜਾਈਂ ਨਹੀਂ ਗੁਆਉਂਦੇ (ਭਾਵ ਹੱਕ ਨਹੀਂ ਮਾਰਦੇ)।

Sign up for Newsletter

×

Download Our Quran App

For a faster and smoother experience,
install our mobile app now.

Download Now