ਕੁਰਾਨ - 18:34 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
وَكَانَ لَهُۥ ثَمَرٞ فَقَالَ لِصَٰحِبِهِۦ وَهُوَ يُحَاوِرُهُۥٓ أَنَا۠ أَكۡثَرُ مِنكَ مَالٗا وَأَعَزُّ نَفَرٗا

Transliteration: (Wa kaana lahoo samarun faqaala lisaahibihee wa huwa yuhaawiruhoo ana aksaru minka maalanw wa a'azzu nafaraa)

34਼ ਜਦੋਂ ਉਸ ਨੂੰ ਫਲਾਂ (ਦੀ ਉਪਜ ਪੂਰੀ) ਮਿਲ ਗਈ ਤਾਂ ਉਹ ਆਪਣੇ ਮਿੱਤਰ ਨੂੰ ਗੱਲਾਂ ਕਰਦੇ ਹੋਏ ਆਖਣ ਲੱਗਾ ਕਿ ਮੈਂ ਤੈਥੋਂ ਵਧੇਰੇ ਮਾਲਦਾਰ ਹਾਂ ਅਤੇ ਜੱਥੇ ਪੱਖੋਂ ਵੀ ਤੇਥੋਂ ਵੱਧ ਆਦਰ-ਮਾਨ ਵਾਲਾ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now