ਕੁਰਾਨ - 18:35 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
وَدَخَلَ جَنَّتَهُۥ وَهُوَ ظَالِمٞ لِّنَفۡسِهِۦ قَالَ مَآ أَظُنُّ أَن تَبِيدَ هَٰذِهِۦٓ أَبَدٗا

Transliteration: (Wa dakhala jannatahoo wa huwa zaalimul linafsihee qaala maaa azunnu an tabeeda haaziheee abadaa)

35਼ ਅਤੇ (ਇਹੋ ਆਖਦੇ ਹੋਏ) ਜਦੋਂ ਉਹ ਆਪਣੇ ਬਾਗ਼ ਵਿਚ ਦਾਖ਼ਲ ਹੋਇਆ ਜਦ ਕਿ ਉਹ ਆਪਣੀ ਆਤਮਾ ਨਾਲ ਜ਼ੁਲਮ ਕਰ ਰਿਹਾ ਸੀ। ਉਸ ਨੇ ਆਖਿਆ ਕਿ ਮੈਂ ਨਹੀਂ ਸਮਝਦਾ ਕਿ ਇਹ ਬਾਗ਼ ਕਦੇ ਨਸ਼ਟ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now