ਕੁਰਾਨ - 18:36 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

36
وَمَآ أَظُنُّ ٱلسَّاعَةَ قَآئِمَةٗ وَلَئِن رُّدِدتُّ إِلَىٰ رَبِّي لَأَجِدَنَّ خَيۡرٗا مِّنۡهَا مُنقَلَبٗا

Transliteration: (Wa maaa azunnus Saa'ata qaaa'imatanw wa la'ir rudittu ilaa Rabbee la ajidanna khairam minhaa munqalabaa)

36਼ ਅਤੇ ਆਖਿਆ ਕਿ ਨਾ ਹੀ ਮੈਂ ਸਮਝਦਾ ਹਾਂ ਕਿ ਕਿਆਮਤ ਕਾਇਮ ਹੋਵੇਗੀ। ਜੇ ਭਲਾਂ ਮੈਨੂੰ ਆਪਣੇ ਰੱਬ ਵੱਲ ਪਰਤਾਇਆ ਵੀ ਗਿਆ ਤਾਂ ਜ਼ਰੂਰ ਮੈਂ ਇਹਨਾਂ ਬਾਗ਼ਾਂ ਤੋਂ ਵੀ ਵਧੀਆ ਥਾਂ ਪ੍ਰਾਪਤ ਕਰਾਂਗਾ।

Sign up for Newsletter

×

Download Our Quran App

For a faster and smoother experience,
install our mobile app now.

Download Now