ਕੁਰਾਨ - 18:47 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

47
وَيَوۡمَ نُسَيِّرُ ٱلۡجِبَالَ وَتَرَى ٱلۡأَرۡضَ بَارِزَةٗ وَحَشَرۡنَٰهُمۡ فَلَمۡ نُغَادِرۡ مِنۡهُمۡ أَحَدٗا

Transliteration: (Wa yawma nusaiyirul jibaala wa taral arda baariza tanw wa hasharnaahum falam nughaadir minhum ahadaa)

47਼ ਜਿਸ ਦਿਨ ਅਸੀਂ ਪਹਾੜਾਂ ਨੂੰ ਤੋਰਾਂਗੇ ਅਤੇ ਤੁਸੀਂ ਧਰਤੀ ਨੂੰ ਉੱਕਾ ਹੀ ਰੜਾ ਮੈਦਾਨ ਵੇਖੋਂਗੇ ਅਤੇ ਅਸੀਂ ਸਾਰੇ ਹੀ ਲੋਕਾਂ ਨੂੰ ਇਕੱਠਾ ਕਰਾਂਗੇ ਕਿ ਉਹਨਾਂ ਵਿੱਚੋਂ ਕੋਈ ਵੀ (ਬਿਨਾ ਪੁੱਛ ਗਿੱਛ ਤੋਂ ਛੱਡਿਆ ਨਹੀਂ ਜਾਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now