ਕੁਰਾਨ - 18:53 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

53
وَرَءَا ٱلۡمُجۡرِمُونَ ٱلنَّارَ فَظَنُّوٓاْ أَنَّهُم مُّوَاقِعُوهَا وَلَمۡ يَجِدُواْ عَنۡهَا مَصۡرِفٗا

Transliteration: (Wa ra al mujrimoonan Naara fazannooo annahum muwaaqi'oohaa wa lam yajidoo 'anhaa masrifaa (section 7))

53਼ ਅਤੇ ਪਾਪੀ (ਨਰਕ ਦੀ) ਅੱਗ ਨੂੰ ਵੇਖ ਕੇ ਸਮਝ ਲੈਣਗੇ ਕਿ ਉਹ ਇਸੇ (ਖਾਈ) ਵਿਚ ਸੁੱਟੇ ਜਾਣਗੇ ਅਤੇ ਉਸ ਤੋਂ ਬਚਣ ਲਈ ਉਹਨਾਂ ਨੂੰ ਕੋਈ ਹੋਰ ਥਾਂ ਨਹੀਂ ਲੱਭੇਗੀ।

Sign up for Newsletter

×

Download Our Quran App

For a faster and smoother experience,
install our mobile app now.

Download Now