ਕੁਰਾਨ - 18:59 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

59
وَتِلۡكَ ٱلۡقُرَىٰٓ أَهۡلَكۡنَٰهُمۡ لَمَّا ظَلَمُواْ وَجَعَلۡنَا لِمَهۡلِكِهِم مَّوۡعِدٗا

Transliteration: (Wa tilkal quraaa ahlak nahum lammaa zalamoo wa ja'alnaa limahlikihim maw'idaa (section 8))

59਼ ਇਹ ਹਨ ਉਹ ਬਸਤੀਆਂ ਜਿਨ੍ਹਾਂ ਨੂੰ ਅਸੀਂ ਉਦੋਂ ਹਲਾਕ ਕੀਤਾ ਸੀ ਜਦੋਂ ਉਹਨਾਂ ਨੇ ਅੱਤਿਆਚਾਰ ਕੀਤੇ ਸੀ, ਅਸਾਂ ਉਹਨਾਂ ਦੀ ਬਰਬਾਦੀ ਲਈ ਇਕ ਸਮਾਂ ਨਿਯਤ ਕਰ ਰੱਖਿਆ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now