ਕੁਰਾਨ - 18:6 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
فَلَعَلَّكَ بَٰخِعٞ نَّفۡسَكَ عَلَىٰٓ ءَاثَٰرِهِمۡ إِن لَّمۡ يُؤۡمِنُواْ بِهَٰذَا ٱلۡحَدِيثِ أَسَفًا

Transliteration: (Fala'allaka baakhi'un nafsaka 'alaaa aasaarihim illam yu'minoo bihaazal hadeesi asafaa)

6਼ (ਹੇ ਨਬੀ!) ਜੇ ਇਹ ਕਾਫ਼ਿਰ ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਂਦੇ ਤਾਂ ਹੋ ਸਕਦਾ ਹੈ ਕਿ ਤੁਸੀਂ ਇਹਨਾਂ ਦੀ ਚਿੰਤਾ ਵਿਚ ਆਪਣੀ ਜਾਨ ਨੂੰ ਹੀ ਹਲਾਕ ਕਰ ਬੈਠੋ।

Sign up for Newsletter

×

Download Our Quran App

For a faster and smoother experience,
install our mobile app now.

Download Now