ਕੁਰਾਨ - 18:60 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

60
وَإِذۡ قَالَ مُوسَىٰ لِفَتَىٰهُ لَآ أَبۡرَحُ حَتَّىٰٓ أَبۡلُغَ مَجۡمَعَ ٱلۡبَحۡرَيۡنِ أَوۡ أَمۡضِيَ حُقُبٗا

Transliteration: (Wa iz qaalaa Moosaa lifataahu laaa abrahu hattaaa ablugha majma'al bahrayni aw amdiya huqubaa)

60਼ (ਹੇ ਨਬੀ! ਯਾਦ ਕਰੋ) ਜਦੋਂ ਮੂਸਾ ਨੇ ਆਪਣੇ ਸਾਥੀ (ਯੁਸ਼ੂਅ ਬਿਨ ਨੂਨ) ਨੂੰ ਆਖਿਆ ਸੀ ਕਿ ਮੈਂ ਤਾਂ ਉਦੋਂ ਤਕ ਤੁਰਦਾ ਹੀ ਰਵਾਗਾਂ ਜਦੋਂ ਤੀਕ ਕਿ ਦੋ ਦਰਿਆਵਾਂ ਦੇ ਸੰਗਮ 1 ’ਤੇ ਨਾ ਪਹੁੰਚ ਜਾਵਾਂ, ਭਾਵੇਂ ਮੈਨੂੰ ਸਾਲਾਂ ਸਾਲ ਹੀ ਕਿਉਂ ਨਾ ਤੁਰਨਾ ਪਵੇ।

ਸੂਰਹ ਅਲ-ਕਹਫ ਆਯਤ 60 ਤਫਸੀਰ




1 ਇਸ ਸੰਬੰਧ ਵਿਚ ਦੱਸਿਆ ਗਿਆ ਸੀ ਕਿ ਇਸੇ ਥਾਂ ਹਜ਼ਰਤ ਮੂਸਾ ਅਤੇ ਹਜ਼ਰਤ ਖਿਜ਼ਰ (ਅ:) ਦੀ ਮਿਲਣੀ ਹੋਈ ਸੀ। ਵਿਸਥਾਰ ਨਾਲ ਵੇਖਣ ਲਈ ਵੇਖੋ ਸਹੀ ਬੁਖ਼ਾਰੀ, ਹਦੀਸ: 4725

Sign up for Newsletter

×

Download Our Quran App

For a faster and smoother experience,
install our mobile app now.

Download Now