ਕੁਰਾਨ - 18:61 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

61
فَلَمَّا بَلَغَا مَجۡمَعَ بَيۡنِهِمَا نَسِيَا حُوتَهُمَا فَٱتَّخَذَ سَبِيلَهُۥ فِي ٱلۡبَحۡرِ سَرَبٗا

Transliteration: (Falammaa balaghaa majma'a bainihimaa nasiyaa hootahumaa fattakhaza sabeelahoo fil bahri sarabaa)

61਼ ਜਦੋਂ ਉਹ ਦੋਵੇਂ ਦਰਿਆਵਾਂ ਦੇ ਸੰਗਮ ’ਤੇ ਪਹੁੰਚੇ ਉੱਥੇ ਉਹ ਆਪਣੀ ਮੱਛੀ ਭੁਲ ਗਏ ਅਤੇ ਉਹ (ਮੱਛੀ) ਦਰਿਆ ਵਿਚ ਦੀ ਇਕ ਸੁਰੰਗ ਵਾਂਗ ਰਾਹ ਬਣਾ ਕੇ ਚਲੀ ਗਈ।

Sign up for Newsletter

×

Download Our Quran App

For a faster and smoother experience,
install our mobile app now.

Download Now