ਕੁਰਾਨ - 18:62 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

62
فَلَمَّا جَاوَزَا قَالَ لِفَتَىٰهُ ءَاتِنَا غَدَآءَنَا لَقَدۡ لَقِينَا مِن سَفَرِنَا هَٰذَا نَصَبٗا

Transliteration: (Falammaa jaawazaa qaala lifataahu aatinaa ghadaaa'anaa laqad laqeena min safarinaa haazaa nasabaa)

62਼ ਜਦੋਂ ਉਹ ਦੋਵੇਂ ਉਥਿਓਂ ਅੱਗੇ ਤੁਰੇ ਤਾਂ ਮੂਸਾ ਨੇ ਆਪਣੇ ਸਾਥੀ ਨੂੰ ਆਖਿਆ ਕਿ ਲਿਆ ਸਾਡਾ ਨਾਸ਼ਤਾ! ਅਸੀਂ ਤਾਂ ਇਸ ਸਫ਼ਰ ਤੋਂ ਬੁਰੀ ਤਰ੍ਹਾਂ ਥੱਕ ਗਏ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now