ਕੁਰਾਨ - 18:66 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

66
قَالَ لَهُۥ مُوسَىٰ هَلۡ أَتَّبِعُكَ عَلَىٰٓ أَن تُعَلِّمَنِ مِمَّا عُلِّمۡتَ رُشۡدٗا

Transliteration: (Qaala lahoo Moosaa hal attabi'uka 'alaaa an tu'allimani mimmaa 'ullimta rushdaa)

66਼ ਮੂਸਾ ਨੇ ਉਸ (ਖ਼ਿਜ਼ਰ) ਨੂੰ ਪੁੱਛਿਆ, ਕੀ ਮੈਂ ਤੁਹਾਡੇ ਸੰਗ ਰਹਿ ਸਕਦਾ ਹਾਂ ਕਿ ਤੁਸੀਂ ਮੈਨੂੰ ਵੀ ਉਸ ਗਿਆਨ ਵਿੱਚੋਂ ਸਿਖਾਓ ਜਿਹੜੀ ਭਲਾਈ (ਹਿਕਮਤ) ਤੁਹਾਨੂੰ ਸਿਖਾਈ ਗਈ ਹੈ ?

Sign up for Newsletter

×

Download Our Quran App

For a faster and smoother experience,
install our mobile app now.

Download Now