ਕੁਰਾਨ - 18:7 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

7
إِنَّا جَعَلۡنَا مَا عَلَى ٱلۡأَرۡضِ زِينَةٗ لَّهَا لِنَبۡلُوَهُمۡ أَيُّهُمۡ أَحۡسَنُ عَمَلٗا

Transliteration: (Innaa ja'alnaa ma 'alal ardi zeenatal lahaa linabluwahum ayyuhum ahsanu 'amalaa)

7਼ ਇਸ ਧਰਤੀ ਤੇ ਜੋ ਕੁੱਝ ਵੀ ਹੈ ਉਸ ਨੂੰ ਅਸੀਂ ਧਰਤੀ ਦੀ ਸਜਾਵਟ ਬਣਾਇਆ ਹੈ ਤਾਂ ਜੋ ਅਸੀਂ ਇਹਨਾਂ ਲੋਕਾਂ ਨੂੰ ਪਰਖੀਏ ਕਿ ਇਹਨਾਂ ਵਿੱਚੋਂ ਕੌਣ ਨੇਕ ਅਮਲ ਕਰਨ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now