ਕੁਰਾਨ - 18:70 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

70
قَالَ فَإِنِ ٱتَّبَعۡتَنِي فَلَا تَسۡـَٔلۡنِي عَن شَيۡءٍ حَتَّىٰٓ أُحۡدِثَ لَكَ مِنۡهُ ذِكۡرٗا

Transliteration: (Qaala fa init taba'tanee falaa tas'alnee 'an shai'in hattaaa uhdisa laka minhu zikraa (section 9))

70਼ ਉਸ (ਖ਼ਿਜ਼ਰ) ਨੇ ਕਿਹਾ ਕਿ ਚੰਗਾ ਜੇ ਤੁਸੀਂ ਮੇਰੇ ਨਾਲ ਚੱਲਣ ਲਈ ਜ਼ਿੱਦ ਕਰਦੇ ਹੋ ਤਾਂ ਯਾਦ ਰੱਖੋ ਕਿ ਕਿਸੇ ਵੀ ਚੀਜ਼ ਪ੍ਰਤੀ ਮੈਥੋਂ ਨਾ ਪੁੱਛਣਾ ਜਦੋਂ ਤੀਕ ਮੈਂ ਆਪ ਹੀ ਉਸ ਬਾਰੇ ਤੁਹਾਡੇ ਨਾਲ ਕੋਈ ਚਰਚਾ ਨਾ ਕਰਾਂ।

Sign up for Newsletter

×

Download Our Quran App

For a faster and smoother experience,
install our mobile app now.

Download Now