ਕੁਰਾਨ - 18:78 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

78
قَالَ هَٰذَا فِرَاقُ بَيۡنِي وَبَيۡنِكَۚ سَأُنَبِّئُكَ بِتَأۡوِيلِ مَا لَمۡ تَسۡتَطِع عَّلَيۡهِ صَبۡرًا

Transliteration: (Qaala haazaa firaaqu bainee wa bainik; sa unabbi'uka bi ta'weeli maa lam tastati' 'alaihi sabraa)

78਼ ਉਸ (ਖ਼ਿਜ਼ਰ) ਨੇ ਕਿਹਾ ਕਿ ਬਸ ਹੁਣ ਤੇਰੇ ਤੇ ਮੇਰੇ ਵਿਚਕਾਰ ਜੁਦਾਈ ਹੈ। ਹੁਣ ਮੈਂ ਤੁਹਾਨੂੰ ਉਹਨਾਂ ਗੱਲਾਂ ਦੀ ਹਕੀਕਤ ਵੀ ਦੱਸ ਦੇਵਾਂ ਜਿਨ੍ਹਾਂ ਬਾਰੇ ਤੁਸੀਂ ਸਬਰ ਨਹੀਂ ਸੀ ਕਰ ਸਕੇ।

Sign up for Newsletter

×

Download Our Quran App

For a faster and smoother experience,
install our mobile app now.

Download Now