ਕੁਰਾਨ - 18:80 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

80
وَأَمَّا ٱلۡغُلَٰمُ فَكَانَ أَبَوَاهُ مُؤۡمِنَيۡنِ فَخَشِينَآ أَن يُرۡهِقَهُمَا طُغۡيَٰنٗا وَكُفۡرٗا

Transliteration: (Wa aammal ghulaamu fakaana abawaahu mu'minaini fakhasheenaaa any yurhiqa humaa tughyaananw wa kufraa)

80਼ ਅਤੇ ਜਿਹੜਾ ਉਹ ਬਾਲਕ ਸੀ ਤਾਂ ਉਸ ਦੇ ਮਾਤਾ ਪਿਤਾ ਮੋਮਿਨ ਸਨ। ਅਸੀਂ ਇਸ ਗੱਲ ਤੋਂ ਡਰ ਗਏ ਕਿ ਉਹ ਆਪਣੀ ਸਰਕਸ਼ੀ ਤੇ ਕੁਫ਼ਰ ਕਾਰਨ ਉਹਨਾਂ ਨੂੰ ਗੁਨਾਹ ਕਰਨ ’ਤੇ ਮਜਬੂਰ ਕਰੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now