ਕੁਰਾਨ - 18:81 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

81
فَأَرَدۡنَآ أَن يُبۡدِلَهُمَا رَبُّهُمَا خَيۡرٗا مِّنۡهُ زَكَوٰةٗ وَأَقۡرَبَ رُحۡمٗا

Transliteration: (Faradnaa any yubdila humaa Rabbuhumaa khairam minhu zakaatanw wa aqraba ruhmaa)

81਼ ਸੋ ਅਸੀਂ ਚਾਹਿਆ ਕਿ ਉਹਨਾਂ ਦਾ ਰੱਬ ਇਸ (ਸਰਕਸ਼ ਬਾਲਕ) ਦੇ ਬਦਲੇ ਵਿਚ ਉਹਨਾਂ ਨੂੰ ਅਜਿਹੀ ਔਲਾਦ ਦੇਵੇ ਜਿਹੜੀ ਉਸ ਨਾਲੋਂ ਚਰਿੱਤਰ ਪੱਖੋਂ ਵੀ ਚੰਗਾ ਹੋਵੇ ਅਤੇ ਪਿਆਰ-ਮੁਹੱਬਤ ਵਿਚ ਵੀ ਨੇੜਤਾ ਰੱਖਦਾ ਹੋਵੇ।

Sign up for Newsletter

×

Download Our Quran App

For a faster and smoother experience,
install our mobile app now.

Download Now