ਕੁਰਾਨ - 18:83 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

83
وَيَسۡـَٔلُونَكَ عَن ذِي ٱلۡقَرۡنَيۡنِۖ قُلۡ سَأَتۡلُواْ عَلَيۡكُم مِّنۡهُ ذِكۡرًا

Transliteration: (Wa yas'aloonaka 'an Zil Qarnaini qul sa atloo 'alaikum minhu zikraa)

83਼ (ਹੇ ਨਬੀ!) ਇਹ (ਮੱਕੇ ਦੇ) ਲੋਕ ਤੁਹਾਥੋਂ ਜ਼ੁਲ-ਕਰਨੈਨ ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਛੇਤੀ ਹੀ ਮੈਂ ਤੁਹਾਡੇ ਸਾਹਮਣੇ ਇਸ ਦੀ ਚਰਚਾ ਕਰਾਂਗੇ।

Sign up for Newsletter

×

Download Our Quran App

For a faster and smoother experience,
install our mobile app now.

Download Now