ਕੁਰਾਨ - 18:84 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

84
إِنَّا مَكَّنَّا لَهُۥ فِي ٱلۡأَرۡضِ وَءَاتَيۡنَٰهُ مِن كُلِّ شَيۡءٖ سَبَبٗا

Transliteration: (Innaa makkannaa lahoo fil ardi wa aatainaahu min kulli shai'in sababaa)

84਼ ਬੇਸ਼ੱਕ ਅਸੀਂ ਉਸ ਨੂੰ ਧਰਤੀ ਦੀ ਰਾਜ ਸੱਤਾ ਬਖ਼ਸ਼ੀ ਅਤੇ ਉਸ ਨੂੰ ਹਰ ਪ੍ਰਕਾਰ ਦੇ ਸਾਧਨਾਂ ਤੋਂ ਵੀ ਨਿਵਾਜ਼ਿਆ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now