ਕੁਰਾਨ - 18:90 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

90
حَتَّىٰٓ إِذَا بَلَغَ مَطۡلِعَ ٱلشَّمۡسِ وَجَدَهَا تَطۡلُعُ عَلَىٰ قَوۡمٖ لَّمۡ نَجۡعَل لَّهُم مِّن دُونِهَا سِتۡرٗا

Transliteration: (Hattaaa izaa balagha matli'ash shamsi wajdahaa tatlu'u alaa qawmil lam naj'al lahum min doonihaa sitraa)

90਼ ਇੱਥੋਂ ਤੀਕ ਕਿ ਉਹ ਸੂਰਜ ਚੜ੍ਹਨ ਦੀ ਸੀਮਾ ’ਤੇ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਇਕ ਅਜਿਹੀ ਕੌਮ ’ਤੇ ਨਿਕਲ ਰਿਹਾ ਹੈ ਜਿਸ ਲਈ ਅਸੀਂ ਸੂਰਜ ਤੇ ਲੋਕਾਂ ਵਿਚਕਾਰ ਕੋਈ ਪੜਦਾ ਨਹੀਂ ਰੱਖਿਆ।

Sign up for Newsletter

×

Download Our Quran App

For a faster and smoother experience,
install our mobile app now.

Download Now