ਕੁਰਾਨ - 18:95 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

95
قَالَ مَا مَكَّنِّي فِيهِ رَبِّي خَيۡرٞ فَأَعِينُونِي بِقُوَّةٍ أَجۡعَلۡ بَيۡنَكُمۡ وَبَيۡنَهُمۡ رَدۡمًا

Transliteration: (Qaala maa makkannee feehi Rabbee khairun fa-a'eenoonee biquwwatin aj'al bainakum wa bainahum radmaa)

95਼ ਉਸ (ਜ਼ੁਲਕਰਨੈਨ) ਨੇ ਕਿਹਾ ਕਿ ਮੇਰੇ ਰੱਬ ਨੇ ਜੋ ਮੈਨੂੰ ਧੰਨ ਦੇ ਰੱਖਿਆ ਹੈ ਉਹ ਬਥੇਰਾ ਹੈ, ਤੁਸੀਂ ਕੇਵਲ ਸ਼ਰੀਰਿਕ ਸ਼ਕਤੀ ਪੱਖੋਂ ਮੇਰੀ ਸਹਾਇਤਾ ਕਰੋ, ਫੇਰ ਮੈਂ ਤੁਹਾਡੇ ਤੇ ਉਹਨਾਂ ਵਿਚਾਲੇ ਇਕ ਮਜ਼ਬੂਤ ਬੰਨ੍ਹ ਬਣਾ ਦਿਆਂਗਾ।

Sign up for Newsletter

×

Download Our Quran App

For a faster and smoother experience,
install our mobile app now.

Download Now