ਕੁਰਾਨ - 18:98 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

98
قَالَ هَٰذَا رَحۡمَةٞ مِّن رَّبِّيۖ فَإِذَا جَآءَ وَعۡدُ رَبِّي جَعَلَهُۥ دَكَّآءَۖ وَكَانَ وَعۡدُ رَبِّي حَقّٗا

Transliteration: (Qaala haaza rahmatun mir Rabbee fa izaa jaaa'a wa'du Rabbee ja'alahoo dakkaaa'a; kaana wa'du Rabbee haqqaa)

98਼ ਜ਼ੁਲਕਰਨੈਨ ਨੇ ਆਖਿਆ ਕਿ ਇਹ ਸਭ ਮੇਰੇ ਰੱਬ ਦੀ ਮਿਹਰ ਹੈ। ਹਾਂ, ਜਦੋਂ ਮੇਰੇ ਰੱਬ ਦਾ ਵਾਅਦਾ (ਕਿਆਮਤ ਦਿਹਾੜੇ ਦਾ) ਆ ਜਾਵੇਗਾ ਤਾਂ ਉਹ ਇਸ (ਕੰਧ) ਨੂੰ ਪੱਧਰ ਕਰ ਦੇਵੇਗਾ ਅਤੇ ਮੇਰੇ ਰੱਬ ਦਾ ਵਾਅਦਾ ਸੱਚਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now