ਕੁਰਾਨ - 18:99 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

99
۞وَتَرَكۡنَا بَعۡضَهُمۡ يَوۡمَئِذٖ يَمُوجُ فِي بَعۡضٖۖ وَنُفِخَ فِي ٱلصُّورِ فَجَمَعۡنَٰهُمۡ جَمۡعٗا

Transliteration: (Wa taraknaa ba'dahum Yawma'iziny yamooju fee ba'dinw wa nufikha fis Soori fajama'naahum jam'aa)

99਼ ਉਸ ਦਿਨ (ਕਿਆਮਤ ਦਿਹਾੜੇ) ਅਸੀਂ ਇਹਨਾਂ ਨੂੰ ਇਕ ਦੂਜੇ ਵਿਚ ਗੱਡ ਮੱਡ ਹੋਣ ਲਈ ਛੱਡ ਦਿਆਂਗੇ। ਫੇਰ ਸੂਰ (ਨਰਸਿੰਘਾ) ਵਜਾਇਆ ਜਾਵੇਗਾ ਅਤੇ ਅਸੀਂ ਇਹਨਾਂ ਸਾਰਿਆਂ (ਮਨੁੱਖਾਂ) ਨੂੰ ਇਕੱਠਾ ਕਰਾਂਗੇ।

Sign up for Newsletter

×

Download Our Quran App

For a faster and smoother experience,
install our mobile app now.

Download Now