ਕੁਰਾਨ - 70:11 ਸੂਰਹ ਅਲ-ਮਅਾਰਿਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

11
يُبَصَّرُونَهُمۡۚ يَوَدُّ ٱلۡمُجۡرِمُ لَوۡ يَفۡتَدِي مِنۡ عَذَابِ يَوۡمِئِذِۭ بِبَنِيهِ

Transliteration: (Yubassaroonahum; ya waddul mujrimu law yaftadee min 'azaabi yawma'izim bibaneeh)

11਼ ਜਦ ਕਿ ਉਹ (ਦੋਸਤ) ਇਕ ਦੂਜੇ ਨੂੰ ਵਿਖਾ ਵੀ ਦਿੱਤੇ ਜਾਣਗੇ। ਅਪਰਾਧੀ ਚਾਹੇਗਾ ਕਿ ਕਾਸ਼। ਅਜ਼ਾਬ ਤੋਂ ਬਚਣ ਲਈ ਆਪਣੇ ਪੁੱਤਰਾਂ ਨੂੰ ਛੁਡਵਾਈ ਵਜੋਂ ਦੇ ਦੇਵੇ।

Sign up for Newsletter

×

Download Our Quran App

For a faster and smoother experience,
install our mobile app now.

Download Now