ਕੁਰਾਨ - 70:42 ਸੂਰਹ ਅਲ-ਮਅਾਰਿਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

42
فَذَرۡهُمۡ يَخُوضُواْ وَيَلۡعَبُواْ حَتَّىٰ يُلَٰقُواْ يَوۡمَهُمُ ٱلَّذِي يُوعَدُونَ

Transliteration: (Fazarhum yakhoodoo wa yal'aboo hattaa yulaaqoo yawma humul lazee yoo'adoon)

42਼ ਸੋ (ਹੇ ਨਬੀ!) ਤੁਸੀਂ ਉਹਨਾਂ ਦੀ ਚਿੰਤਾ ਕਰਨੀ ਛੱਡ ਦਿਓ, ਉਹ ਗੱਲਾਂ ਬਣਾਉਣ ਤੇ ਖੇਡਣ ਵਿਚ ਰੁੱਝੇ ਰਹਿਣ ਇੱਥੋਂ ਤਕ ਕਿ ਉਹ ਆਪਣੇ ਉਸ ਦਿਨ ਨੂੰ ਪੁੱਜ ਜਾਣ ਜਿਸਦਾ ਇਹਨਾਂ ਨਾਲ ਵਾਅਦਾ ਕੀਤਾ ਗਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now