ਕੁਰਾਨ - 70:44 ਸੂਰਹ ਅਲ-ਮਅਾਰਿਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

44
خَٰشِعَةً أَبۡصَٰرُهُمۡ تَرۡهَقُهُمۡ ذِلَّةٞۚ ذَٰلِكَ ٱلۡيَوۡمُ ٱلَّذِي كَانُواْ يُوعَدُونَ

Transliteration: (Khaashi'atan absaaruhum tarhaquhum zillah; zaalikal yawmul lazee kaanoo yoo'adoon)

44਼ ਉਹਨਾਂ ਦੀਆਂ ਨਜ਼ਰਾਂ ਨੀਵੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ ਛਾ ਰਹੀ ਹੋਵੇਗੀ, ਇਹੋ ਉਹ ਦਿਨ ਹੈ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now