ਕੁਰਾਨ - 5:120 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

120
لِلَّهِ مُلۡكُ ٱلسَّمَٰوَٰتِ وَٱلۡأَرۡضِ وَمَا فِيهِنَّۚ وَهُوَ عَلَىٰ كُلِّ شَيۡءٖ قَدِيرُۢ

Transliteration: (Lillaahi mulkus samaawaati wal ardi wa maa feehinn; wa Huwa 'alaa kulli shai'inn Qadeer)

120਼ ਅਕਾਸ਼ਾਂ ਤੇ ਧਰਤੀ ਅਤੇ ਇਹਨਾਂ ਵਿਚਾਲੇ ਦੀ ਹਰ ਚੀਜ਼ ਉੱਤੇ ਅੱਲਾਹ ਦੀ ਹੀ ਹਕੂਮਤ ਹੇ ਅਤੇ ਹਰੇਕ ਚੀਜ਼ ਉਸੇ ਦੇ ਕਾਬੂ ਵਿਚ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now