ਕੁਰਾਨ - 5:26 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

26
قَالَ فَإِنَّهَا مُحَرَّمَةٌ عَلَيۡهِمۡۛ أَرۡبَعِينَ سَنَةٗۛ يَتِيهُونَ فِي ٱلۡأَرۡضِۚ فَلَا تَأۡسَ عَلَى ٱلۡقَوۡمِ ٱلۡفَٰسِقِينَ

Transliteration: (Qaala fa innahaa muhar ramatun 'alaihim arba'eena sanah; yateehoona fil ard; falaa taasa 'alal qawmil faasiqeen)

26਼ ਅੱਲਾਹ ਨੇ ਫ਼ਰਮਾਇਆ ਕਿ ਹੁਣ ਇਹਨਾਂ ਲਈ ਇਹ ਪਵਿੱਤਰ ਧਰਤੀ ਚਾਲੀ ਸਾਲਾਂ ਤੀਕ ਹਰਾਮ ਕਰ ਦਿੱਤੀ ਗਈ। ਹੁਣ ਇਹ ਇੱਧਰ-ਉੱਧਰ ਭਟਕੇ ਹੋਏ ਫਿਰਦੇ ਰਹਿਣਗੇ ਸੋ ਤੁਸੀਂ ਇਹਨਾਂ ਨਾ-ਫ਼ਰਮਾਨ ਲੋਕਾਂ ਦੀ ਚਿੰਤਾ ਨਾ ਕਰੋ।

Sign up for Newsletter

×

Download Our Quran App

For a faster and smoother experience,
install our mobile app now.

Download Now