ਕੁਰਾਨ - 5:29 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
إِنِّيٓ أُرِيدُ أَن تَبُوٓأَ بِإِثۡمِي وَإِثۡمِكَ فَتَكُونَ مِنۡ أَصۡحَٰبِ ٱلنَّارِۚ وَذَٰلِكَ جَزَـٰٓؤُاْ ٱلظَّـٰلِمِينَ

Transliteration: (Inee ureedu an tabooo'a bi ismee wa ismika fatakoona min As-haabin Naar; wa zaalika jazaaa'uz zaalimeen)

29਼ ਮੈਂ ਚਾਹੁੰਦਾ ਹਾਂ ਕਿ ਤੂੰ ਮੇਰਾ ਗੁਨਾਹ ਅਤੇ ਆਪਣਾ ਗੁਨਾਹ, ਦੋਵੇਂ ਆਪਣੇ ਸਿਰ ਲੈ ਲਵੇਂ ਅਤੇ ਨਰਕੀਆਂ ਵਿਚ ਜਾ ਰਲੇਂ। ਜ਼ਾਲਮਾਂ ਦਾ ਇਹੋ ਬਦਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now