ਕੁਰਾਨ - 5:30 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

30
فَطَوَّعَتۡ لَهُۥ نَفۡسُهُۥ قَتۡلَ أَخِيهِ فَقَتَلَهُۥ فَأَصۡبَحَ مِنَ ٱلۡخَٰسِرِينَ

Transliteration: (Fatawwa'at lahoo nafsu hoo qatla akheehi faqatalahoo fa asbaha minal khaasireen)

30਼ ਇੰਜ ਉਸ ਦੇ ਜੀ ਨੇ ਉਸ ਨੂੰ ਆਪਣੇ ਭਰਾ ਨੂੰ ਕਤਲ ਕਰਨ ਲਈ ਤਿਆਰ ਕਰ ਲਿਆ, ਸੋ ਉਸ ਨੇ ਕਤਲ ਕਰ ਦਿੱਤਾ, ਜਿਸ ਨਾਲ ਉਹ ਘਾਟਾ ਉਠਾਉਣ ਵਾਲਿਆਂ ਵਿਚ ਜਾ ਰਲਿਆ।

Sign up for Newsletter

×

Download Our Quran App

For a faster and smoother experience,
install our mobile app now.

Download Now