ਕੁਰਾਨ - 5:34 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
إِلَّا ٱلَّذِينَ تَابُواْ مِن قَبۡلِ أَن تَقۡدِرُواْ عَلَيۡهِمۡۖ فَٱعۡلَمُوٓاْ أَنَّ ٱللَّهَ غَفُورٞ رَّحِيمٞ

Transliteration: (Illal lazeena taaboo min qabli an taqdiroo 'alaihim fa'lamooo annnal laaha Ghafoorur Raheem (section 5))

34਼ ਪਰ ਹਾਂ! ਜਿਹੜੇ ਲੋਕ ਤੁਹਾਡੇ ਕਾਬੂ ਪਾਉਣ ਤੋਂ ਪਹਿਲਾਂ ਪਹਿਲਾਂ ਤੌਬਾ ਕਰ ਲੈਣ, ਉਹਨਾਂ ਨੂੰ ਖਿਮਾ ਕਰ ਦਿਓ। ਤੁਸੀਂ ਭਰੋਸਾ ਰੱਖੋ ਕਿ ਅੱਲਾਹ ਬਹੁਤ ਵੱਡਾ ਬਖ਼ਸ਼ਣਹਾਰ ਤੇ ਅਤਿਅੰਤ ਰਹਿਮ ਕਰਨ ਵਾਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now