ਕੁਰਾਨ - 5:35 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
يَـٰٓأَيُّهَا ٱلَّذِينَ ءَامَنُواْ ٱتَّقُواْ ٱللَّهَ وَٱبۡتَغُوٓاْ إِلَيۡهِ ٱلۡوَسِيلَةَ وَجَٰهِدُواْ فِي سَبِيلِهِۦ لَعَلَّكُمۡ تُفۡلِحُونَ

Transliteration: (yaaa aiyuhal lazeena aamanut taqul laaha wabtaghooo ilaihil waseelata wa jaahidoo fee sabeelihee la'allakum tuflihoon)

35਼ ਹੇ ਈਮਾਨ ਵਾਲਿਓ! ਅੱਲਾਹ ਤੋਂ ਡਰਦੇ ਰਹੋ ਅਤੇ ਉਸ ਦੀ ਨੇੜਤਾ ਪ੍ਰਾਪਤ ਕਰਨ ਦੇ ਜਤਨ ਕਰੋ ਅਤੇ ਉਸ ਦੀ ਰਾਹ ਵਿਚ ਜਿਹਾਦ (ਸੰਘਰਸ਼) ਕਰੋ ਤਾਂ ਜੋ ਤੁਹਾਡਾ ਭਲਾ ਹੋ ਸਕੇ।

Sign up for Newsletter

×

Download Our Quran App

For a faster and smoother experience,
install our mobile app now.

Download Now