ਕੁਰਾਨ - 5:50 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

50
أَفَحُكۡمَ ٱلۡجَٰهِلِيَّةِ يَبۡغُونَۚ وَمَنۡ أَحۡسَنُ مِنَ ٱللَّهِ حُكۡمٗا لِّقَوۡمٖ يُوقِنُونَ

Transliteration: (Afahukmal jaahiliyyati yabghoon; wa man ahsanu minal laahi hukmal liqawminy yooqinoon)

50਼ ਕੀ ਇਹ ਲੋਕ ਜਹਾਲਤ ਭਰਿਆ ਫ਼ੈਸਲਾ ਚਾਹੁੰਦੇ ਹਨ ?1 ਜਿਹੜੀ ਕੌਮ ਅੱਲਾਹ ਉੱਤੇ ਵਿਸ਼ਵਾਸ ਰੱਖਦੀ ਹੇ, ਉਸ ਲਈ ਅੱਲਾਹ ਤੋਂ ਵਧੀਆ ਫ਼ੈਸਲਾ ਕੋਣ ਕਰ ਸਕਦਾ ਹੇ ?

ਸੂਰਹ ਅਲ-ਮਾਇਦਾ ਆਯਤ 50 ਤਫਸੀਰ




1 ਹਦੀਸ ਅਨੁਸਾਰ ਤਿੰਨ ਤਰ੍ਹਾਂ ਦੇ ਵਿਅਕਤੀ ਅੱਲਾਹ ਨੂੰ ਸਖ਼ਤ ਨਾਪਸੰਦ ਹਨ (1) ਜਿਹੜਾ ਖ਼ਾਨਾ-ਕਾਅਬਾ ਵਿਚ ਗੁਨਾਹ ਕਰੇ (2) ਜਿਹੜਾ ਮੁਸਲਮਾਨ ਹੰਦੇ ਹੋਏ ਵੀ ਜਹਾਲਤ ਵਾਲੀਆਂ ਰਸਮਾਂ ਰਵਾਜਾਂ ਨੂੰ ਆਪਣਾਏ (3) ਕਿਸੇ ਦਾ ਨਾ-ਹੱਕਾ ਕਤਲ ਕਰਨ ਲਈ ਉਸ ਦਾ ਪਿੱਛਾ ਕਰੇ। (ਸਹੀ ਬੁਖ਼ਾਰੀ, ਹਦੀਸ: 6882)

Sign up for Newsletter

×

Download Our Quran App

For a faster and smoother experience,
install our mobile app now.

Download Now