ਕੁਰਾਨ - 5:62 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

62
وَتَرَىٰ كَثِيرٗا مِّنۡهُمۡ يُسَٰرِعُونَ فِي ٱلۡإِثۡمِ وَٱلۡعُدۡوَٰنِ وَأَكۡلِهِمُ ٱلسُّحۡتَۚ لَبِئۡسَ مَا كَانُواْ يَعۡمَلُونَ

Transliteration: (Wa taraa kaseeram minhum yusaari'oona fil ismi wal'udwaani wa aklihimus suht; labi'sa maa kaanoo ya'maloon)

62਼ ਤੁਸੀਂ ਵੇਖੋਗੇ ਕਿ ਇਹਨਾਂ ਵਿੱਚੋਂ ਬਹੁਤੇ ਲੋਕ ਗੁਨਾਹ, ਵਧੀਕੀ ਅਤੇ ਹਰਾਮ ਖਾਣ ਵਿਚ ਛੇਤੀ ਕਰਦੇ ਹਨ, ਉਹ ਬਹੁਤ ਹੀ ਬੁਰੇ ਕੰਮ ਹਨ ਜੋ ਉਹ ਕਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now