ਕੁਰਾਨ - 5:63 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

63
لَوۡلَا يَنۡهَىٰهُمُ ٱلرَّبَّـٰنِيُّونَ وَٱلۡأَحۡبَارُ عَن قَوۡلِهِمُ ٱلۡإِثۡمَ وَأَكۡلِهِمُ ٱلسُّحۡتَۚ لَبِئۡسَ مَا كَانُواْ يَصۡنَعُونَ

Transliteration: (Law laa yanhaahumur rabbaaniyyoona wal ahbaaru 'an qawlihimul ismaa wa aklihimus suht; labi'sa maa kaanoo yasna'oon)

63਼ ਇਹਨਾਂ ਨੂੰ ਇਹਨਾਂ ਦੇ ਅੱਲਾਹ ਵਾਲੇ ਤੇ ਧਰਮ-ਗਿਆਨੀ ਗੁਨਾਹ ਦੀਆਂ ਗੱਲਾਂ ਕਹਿਣ ਤੋਂ ਤੇ ਹਰਾਮ ਚੀਜ਼ਾਂ ਖਾਣ ਤੋਂ ਕਿਉਂ ਨਹੀਂ ਰੋਕਦੇ? ਬੇਸ਼ੱਕ ਬਹੁਤ ਹੀ ਭੈੜੀ ਰਚਨਾ ਹੇ ਜੋ ਉਹ ਆਪਣੇ ਲਈ ਤਿਆਰ ਕਰ ਰਹੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now