ਕੁਰਾਨ - 5:65 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

65
وَلَوۡ أَنَّ أَهۡلَ ٱلۡكِتَٰبِ ءَامَنُواْ وَٱتَّقَوۡاْ لَكَفَّرۡنَا عَنۡهُمۡ سَيِّـَٔاتِهِمۡ وَلَأَدۡخَلۡنَٰهُمۡ جَنَّـٰتِ ٱلنَّعِيمِ

Transliteration: (Wa law anna Ahlal Kitaabi aamanoo wattaqaw lakaffarnaa 'anhum saiyiaatihim wa la adkhalnaahu Jannaatin Na'eem)

65਼ ਜੇ ਇਹ ਅਹਲੇ ਕਿਤਾਬ ਈਮਾਨ ਲਿਆਉਂਦੇ ਅਤੇ ਦਿਲਾਂ ਵਿਚ ਰੱਬ ਦਾ ਡਰ ਰੱਖਦੇ ਤਾਂ ਅਸੀਂ (ਅੱਲਾਹ) ਇਹਨਾਂ ਦੀਆਂ ਸਾਰੀਆਂ ਬੁਰਾਈਆਂ ਨੂੰ ਮੁਆਫ਼ ਕਰ ਦਿੰਦੇ ਅਤੇ ਇਹਨਾਂ ਨੂੰ ਨਿਅਮਤਾਂ ਭਰੀਆਂ ਜੱਨਤਾਂ ਵਿਚ ਲੈ ਜਾਂਦੇ।

Sign up for Newsletter

×

Download Our Quran App

For a faster and smoother experience,
install our mobile app now.

Download Now