ਕੁਰਾਨ - 5:74 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

74
أَفَلَا يَتُوبُونَ إِلَى ٱللَّهِ وَيَسۡتَغۡفِرُونَهُۥۚ وَٱللَّهُ غَفُورٞ رَّحِيمٞ

Transliteration: (Afalaa yatooboona ilal laahi wa yastaghfiroonah; wallaahu Ghafoorur Raheem)

74਼ ਫੇਰ ਕੀ ਇਹ ਲੋਕ ਅੱਲਾਹ ਅੱਗੇ ਤੌਬਾ ਨਹੀਂ ਕਰਦੇ ਅਤੇ ਉਸ ਤੋਂ ਖਿਮਾ ਨਹੀਂ ਮੰਗਦੇ? ਅੱਲਾਹ ਤਾਂ ਬਹੁਤ ਹੀ ਵੱਡਾ ਬਖ਼ਸ਼ਣਹਾਰ ਅਤੇ ਬਹੁਤ ਹੀ ਮਿਹਰਬਾਨ ਹੇ।1

ਸੂਰਹ ਅਲ-ਮਾਇਦਾ ਆਯਤ 74 ਤਫਸੀਰ




1 ਅੱਲਾਹ ਤੌਬਾ ਕਰਨ ਵਾਲੇ ਤੋਂ ਕਿੰਨਾ ਖ਼ੁਸ਼ ਹੰਦਾ ਹੇ ਇਸ ਦਾ ਪਤਾ ਇਕ ਹਦੀਸ ਤੋਂ ਲੱਗਦਾ ਹੇ ਕਿ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਅੱਲਾਹ ਆਪਣੇ ਬੰਦੇ ਦੀ ਤੌਬਾ ਕਰਨ ’ਤੇ ਇਸ ਤੋਂ ਕੀਤੇ ਵੱਧ ਖ਼ੁਸ਼ ਹੁੰਦਾ ਹੇ ਕਿ ਜਿਸ ਦਾ ਊਂਠ ਜੰਗਲ ਵਿਚ ਖੋ ਜਾਵੇ ਫ਼ੇਰ ਅਚਣਚੇਤ ਉਸ ਨੂੰ ਮਿਲ ਜਾਵੇ। (ਸਹੀ ਬੁਖ਼ਾਰੀ, ਹਦੀਸ: 6309)

Sign up for Newsletter

×

Download Our Quran App

For a faster and smoother experience,
install our mobile app now.

Download Now