ਕੁਰਾਨ - 5:76 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

76
قُلۡ أَتَعۡبُدُونَ مِن دُونِ ٱللَّهِ مَا لَا يَمۡلِكُ لَكُمۡ ضَرّٗا وَلَا نَفۡعٗاۚ وَٱللَّهُ هُوَ ٱلسَّمِيعُ ٱلۡعَلِيمُ

Transliteration: (Qul ata'budoona min doonil laahi maa laa yamliku lakum darranw wa laa naf'aa; wallaahu Huwas Samee'ul 'Aleem)

76਼ (ਹੇ ਨਬੀ!) ਤੁਸੀਂ ਆਖ ਦਿਓ! ਤੁਸੀਂ ਲੋਕ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਦੀ ਇਬਾਦਤ ਕਰਦੇ ਹੋ ਉਹ ਨਾ ਤਾਂ ਤੁਹਾਡੇ ਲਈ ਕੋਈ ਨੁਕਸਾਨ ਅਤੇ ਨਾ ਹੀ ਕੋਈ ਲਾਭ ਦੇਣ ਦਾ ਅਧਿਕਾਰ ਰੱਖਦੇ ਹਨ। ਅੱਲਾਹ ਹੀ ਸਭ ਕੁੱਝ ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now