ਕੁਰਾਨ - 5:85 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

85
فَأَثَٰبَهُمُ ٱللَّهُ بِمَا قَالُواْ جَنَّـٰتٖ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَاۚ وَذَٰلِكَ جَزَآءُ ٱلۡمُحۡسِنِينَ

Transliteration: (Fa asaabahumul laahu bimaa qaaloo Jannnaatin tajree min tahtihal anhaaru khaalideena feehaa; wa zaalika jazaaa'ul muhsineen)

85਼ ਇਸੇ ਕਥਨ ਸਦਕਾ ਅੱਲਾਹ ਉਹਨਾਂ ਨੂੰ ਅਜਿਹੇ ਬਾਗ਼ ਦੇਵੇਗਾ ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਅਤੇ ਉਹ ਉਹਨਾਂ ਵਿਚ ਸਦਾ ਲਈ ਰਹਿਣਗੇ ਅਤੇ ਨੇਕ ਲੋਕਾਂ ਦਾ ਇਹੋ ਬਦਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now