ਕੁਰਾਨ - 5:9 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

9
وَعَدَ ٱللَّهُ ٱلَّذِينَ ءَامَنُواْ وَعَمِلُواْ ٱلصَّـٰلِحَٰتِ لَهُم مَّغۡفِرَةٞ وَأَجۡرٌ عَظِيمٞ

Transliteration: (Wa'adal laahul lazeena aamanoo wa 'amilus saalihaati lahum maghfiratunw wa ajrun 'azeem)

9਼ ਅੱਲਾਹ ਨੇ ਉਹਨਾਂ ਲੋਕਾਂ ਨਾਲ ਜਿਹੜੇ ਈਮਾਨ ਲਿਆਏ ਹਨ ਅਤੇ ਉਹਨਾਂ ਨੇ ਕੰਮ ਵੀ ਭਲੇ ਹੀ ਕੀਤੇ ਇਹ ਵਾਅਦਾ ਕੀਤਾ ਹੇ ਕਿ ਉਹਨਾਂ ਲਈ ਬਖ਼ਸ਼ਿਸ਼ ਹੇ ਅਤੇ ਭਲੇ ਕੰਮਾਂ ਦਾ ਬਹੁਤ ਵੱਡਾ ਬਦਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now