ਕੁਰਾਨ - 5:99 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

99
مَّا عَلَى ٱلرَّسُولِ إِلَّا ٱلۡبَلَٰغُۗ وَٱللَّهُ يَعۡلَمُ مَا تُبۡدُونَ وَمَا تَكۡتُمُونَ

Transliteration: (Maa 'alar Rasooli illal balaagh; wallaahu ya'lamu maa tubdoona wa maa taktumoon)

99਼ ਰਸੂਲਾਂ ਦੇ ਜ਼ਿੰਮੇ ਤਾਂ ਅੱਲਾਹ ਦਾ ਪੈਗ਼ਾਮ (ਲੋਕਾਂ ਤੱਕ) ਪੁੱਜਦਾ ਕਰਨਾ ਹੇ। ਅੱਲਾਹ ਉਹ ਸਭ ਕੁੱਝ ਜਾਣਦਾ ਹੇ, ਜੋ ਤੁਸੀਂ ਵਿਖਾਵਾ ਕਰਦੇ ਹੋ ਅਤੇ ਜੋ ਤੁਸੀਂ ਗੁਪਤ ਰੱਖਦੇ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now