ਕੁਰਾਨ - 107:2 ਸੂਰਹ ਅਲ-ਮਾਊਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

2
فَذَٰلِكَ ٱلَّذِي يَدُعُّ ٱلۡيَتِيمَ

Transliteration: (Fazaalikal lazee yadu'ul-yateem )

2਼ ਇਹ ਉਹ ਵਿਅਕਤੀ ਰੁ ਜਿਹੜਾ (ਯਤੀਮ) ਨੂੰ ਧੱਕੇ ਦਿੰਦਾਂ ਹੈ। 2

ਸੂਰਹ ਅਲ-ਮਾਊਨ ਆਯਤ 2 ਤਫਸੀਰ




2 ਮਸਕੀਨ ਤੇ ਗ਼ਰੀਬ ਨੂੰ ਭੋਜਨ ਕਰਾਉਣ ਦੀ ਬਹੁਤ ਵੱਡੀ ਮਹੱਤਤਾ ਹੈ ਇਸ ਲਈ ਵੀ ਪ੍ਰੇਰਿਤ ਕੀਤਾ ਗਿਆ ਹੈ। ਸੋ ਰਸੂਲ (ਸ:) ਨੇ ਫ਼ਰਮਾਇਆ ਕਿ ਵਿਧਵਾ ਤੇ ਮੁਥਾਜ ਦੀ ਦੇਖ ਭਾਲ ਦੀ ਕੋਸ਼ਿਸ਼ ਕਰਨ ਵਾਲਾ ਅੱਲਾਹ ਦੀ ਰਾਹ ਵਿਖੇ ਜਿਹਾਦ ਕਰਨ ਵਾਲੇ ਜਾਂ ਸਾਰੀ ਰਾਤ ਨਮਾਜ਼ ਲਈ ਖੜਾ ਹੋਣ ਤੇ ਰੋਜ਼ਾ ਰੱਖਣ ਦੇ ਬਰਾਬਰ ਹੈ। (ਸਹੀ ਬੁਖ਼ਾਰੀ, ਹਦੀਸ: 5353)

Sign up for Newsletter

×

Download Our Quran App

For a faster and smoother experience,
install our mobile app now.

Download Now