ਕੁਰਾਨ - 58:16 ਸੂਰਹ ਅਲ-ਮੁਜਾਦਲਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
ٱتَّخَذُوٓاْ أَيۡمَٰنَهُمۡ جُنَّةٗ فَصَدُّواْ عَن سَبِيلِ ٱللَّهِ فَلَهُمۡ عَذَابٞ مُّهِينٞ

Transliteration: (Ittakhazooo aymaanahum junnatan fasaddoo 'an sabeelil laahi falahum 'azaabum muheen)

16਼ ਉਹਨਾਂ ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਛੱਡਿਆ ਹੈ, ਉਹ ਲੋਕਾਂ ਨੂੰ ਅੱਲਾਹ ਦੇ ਰਾਹ ਤੋਂ ਰੋਕਦੇ ਹਨ, ਸੋ ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now