ਕੁਰਾਨ - 58:17 ਸੂਰਹ ਅਲ-ਮੁਜਾਦਲਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
لَّن تُغۡنِيَ عَنۡهُمۡ أَمۡوَٰلُهُمۡ وَلَآ أَوۡلَٰدُهُم مِّنَ ٱللَّهِ شَيۡـًٔاۚ أُوْلَـٰٓئِكَ أَصۡحَٰبُ ٱلنَّارِۖ هُمۡ فِيهَا خَٰلِدُونَ

Transliteration: (Lan tughniya 'anhum amwaaluhum wa laaa awladuhum minal laahi shai'aa; ulaaa 'ika As haabun Naari hum feehaa khaalidoon)

17਼ ਉਹਨਾਂ ਦੀ ਧਨ-ਦੌਲਤ ਤੇ ਉਹਨਾਂ ਦੀ ਸੰਤਾਨ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ (ਕਿਆਮਤ ਦਿਹਾੜੇ) ਕੁੱਝ ਕੰਮ ਨਹੀਂ ਆਵੇਗੀ, ਇਹੋ ਲੋਕ ਨਰਕੀ ਹਨ, ਉਹ ਇਸ ਵਿਚ ਸਦਾ ਲਈ ਰਹਿਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now